Posts Tagged ‘Rehras Sodar’

Sodar Baani in Japji and Rehras Sahib

The 27th Pauri of Japji has been repeated at the beginning of Rehras Sahib starting at page 8. While the basic Baanis remain the same some changes have been made in individual words. The fundamental difference is that the latter is more in the second person addressed to Akal Purakh compared to the former. This seems to have been done because Japji being the first Baani in the morning is in the form of instruction from God while the evening Baani Rehras Sahib is for thanking the Almighty for having completed the day and hence addressed to Him. There are some words in Japji also in second person but seem to be in the form of acknowledging what is being taught although it is difficult to call this a rule. The differences also help in concentration because one needs to be alert not to mispronounce or leave out/say additional words.

The two versions are given below verse by verse first of Japji and then of Rehras Sahib in the two columns below. The differences and additional words in Rehras Sahib version have been shown in red colored letters.

Japuji

Rehras

ਸੋ ਦਰੁ ਕੇਹਾ ਸੋ ਘਰੁ ਕੇਹਾਜਿਤੁ ਬਹਿ ਸਰਬ ਸਮਾਲੇ

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥

ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ

ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ॥

ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ

ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ

ਗਾਵਨਿ ਤੁਧਨੋ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ

ਗਾਵਹਿ ਚਿਤੁ ਗੁਪਤੁਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ

ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ

ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ

ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ

ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ

ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ
ਦੇਵਤਿਆ ਦਰਿ ਨਾਲੇ

ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ

ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ

ਗਾਵਨਿਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ

ਗਾਵਨਿ ਤੁਧਨੋ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ

ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ

ਗਾਵਨਿ ਤੁਧਨੋ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥

ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ

ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ

ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ

ਗਾਵਨਿ ਤੁਧਨੋ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ

ਗਾਵਹਿਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ

ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ

ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ

ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ

ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ

ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ

ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ

ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ

ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ

ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ

ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ

ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ

ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ੨੭

ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ

Search

Archives